Website Update – Added NEW tab

0
18

A A A

 

ਪਾਠਕਾਂ ਦੀ ਵਧੇਰੇ ਜਾਣਕਾਰੀ ਲਈ ਅਸੀਂ ਆਪਣੀ ਵੈਬਸਾਈਟ ਤੇ ਨਵਾਂ ਬਟਨ ਬਣਾਇਆ ਹੈ , ਜਿਸ ਉੱਤੇ ਕਲਿਕ ਕਰਕੇ ਪਾਠਕ ਡਾ.ਹਰਜਿੰਦਰ ਸਿੰਘ ਦਿਲਗੀਰ ਵਲੋਂ ਤਿਆਰ ਕੀਤੀ ਵੀਡੀਓ “ਅੱਜ ਦਾ ਦਿਨ ਸਿੱਖ ਇਤਹਾਸ ਵਿੱਚ” ਸੁਣ ਸਕਦੇ ਹਨ | ਵੀਡੀਓ ਦੇ ਸਿਰਲੇਖ ਤੇ ਕਲਿਕ ਕਰਕੇ ਡਾ.ਹਰਜਿੰਦਰ ਸਿੰਘ ਦਿਲਗੀਰ ਦੇ youtube ਚੈਨਲ ਤੇ ਵੀ ਜਾਇਆ ਜਾ ਸਕਦਾ ਹੈ | ਨਵੇਂ ਬਟਨ ਦੀ ਜਗ੍ਹਾ ਲਈ ਹੇਠਲੀ ਫੋਟੋ ਦੇਖੋ …. ਧੰਨਵਾਦ!

web update dilgeer

Previous articleਇਤਿਹਾਸ ਵਿੱਚ ਅੱਜ ਦਾ ਦਿਨ – ਰੋਜ਼ਾਨਾ ਸਿੱਖ ਇਤਿਹਾਸ ਬਾਰੇ ਜਾਣਕਾਰੀ ਹਾਸਿਲ ਕਰੋ ।
Next articleਹੁਣ ਨਾ ਜਾਗੇ ਤੇ ਰਾਤ ਹੋ ਜਾਵੇਗੀ
identicon
ਸਿੰਘ ਸਭਾ ਇੰਟਰਨੈਸ਼ਨਲ ਕੈਨੇਡਾ ਪ੍ਰੋ: ਗੁਰਮੁਖ ਸਿੰਘ ਤੇ ਗਿਆਨੀ ਦਿੱਤ ਸਿੰਘ ਜੀ ਨੂੰ ਸਮਰਪਿਤ ਹੈ। ਇਨ੍ਹਾ ਹੀ ਸੂਰਮਿਆਂ ਅਤੇ ਭਾਈ ਕਾਹਨ ਸਿੰਘ ਨਾਭਾ ਦੀ ਬਦੌਲਤ ਸਾਰੇ ਭਾਰਤ ਵਿਚ ਸਿੰਘ ਸਭਾਵਾਂ ਬਣਾਈਆਂ ਗਈਆਂ ਤੇ ਗੁਰਦਵਾਰੇ ਅਜ਼ਾਦ ਕਰਵਾਏ ਗਏ। ਲੀਰੋ- ਲੀਰ ਅਤੇ ਲਹੂ-ਲੁਹਾਣ ਹੋਈ ਸਿੱਖੀ ਅੱਜ ਫਿਰ ਤੋਂ ਮਹੰਤ ਨਰੈਣੂ ਦੇ ਖੂਨੀ ਸਾਕੇ ਦੀ ਯਾਦ ਦੁਹਰਾਉਂਦੀ ਹੈ ਅਤੇ ਸਾਕਾ ਨਨਕਾਣਾ ਕਰਨ ਲਈ ਸਾਨੂੰ ਵੰਗਾਰਦੀ ਹੈ । ਹੈ ਕੋਈ ਸੂਰਮਾ, ਜੋ ਗੁਰੂ ਨਾਨਕ ਸਾਹਿਬ ਦੇ ਮਿਸ਼ਨ ਨੂੰ ਘਰ ਘਰ ਪਹੁੰਚਾਉਣ, ਅੰਧਵਿਸ਼ਵਾਸੀਆਂ ਨੂੰ ਬਿਬੇਕ-ਬੁੱਧੀ, ਮਨੁੱਖਤਾ ਨੂੰ ਵਿਚਾਰਵਾਨ ਬਣਾਉਣ ਲਈ ਸਾਥ ਦੇਣ ਲਈ ਤਿਆਰ ਹੋਵੇ ?